ਮੁਨੀਸ਼ ਧੀਰ ਪ੍ਰਧਾਨ ਬੀਜੇਪੀ ਜਿਲਾ ਜਲੰਧਰ ਦਿਹਾਤੀ ਅਤੇ ਆਦਿਤਯ ਭਟਾਰਾ ਬੀਜੇਪੀ ਹਲਕਾ ਇੰਚਾਰਜ ਨਕੋਦਰ ਦੀ ਅਗਵਾਈ ਹੇਠ ਕੇਜਰੀਵਾਲ ਆਮ ਆਦਮੀ ਪਾਰਟੀ ਸੁਪਰੀਮੋ ਦਾ ਪੁਤਲਾ ਫੂਕਿਆ ਗਿਆ।
ਸ਼ਰਾਬ ਘੁਟਾਲੇ ਦੇ ਮੁੱਦੇ ਤੇ ਕੇਜਰੀਵਾਲ ਮੁਰਦਾਬਾਦ ਦੇ ਇਹਨਾਂ ਵੱਲੋਂ ਨਾਰੇ ਲਗਾਏ ਗਏ। ਇਸ ਮੌਕੇ ਤੇ ਨਾਂ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਜਾਂ ਦਿੱਲੀ ਦੇ ਵਿੱਚ ਬਿਜਲੀ ਮਾਫ ਕੀਤੀ ਗਈ ਹੈ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਉੱਤੇ ਤਿੱਖੇ ਤੰਜ ਕੱਸੇ ਗਏ।
0 Comments